JPB NEWS 24

Headlines
All educational institutions including schools, colleges and universities in punjab will open as usual from tomorrow – Education minister

ਪੰਜਾਬ ਦੇ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ – ਸਿੱਖਿਆ ਮੰਤਰੀ

ਸੰਦੀਪ – ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ।

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਸਾਰੇ ਵਿੱਦਿਅਕ ਅਦਾਰਿਆਂ ਵਿੱਚ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ।ਸਾਨੂੰ ਸਾਡੇ ਬਹਾਦਰ ਸੈਨਿਕਾਂ ਦੀ ਬਹਾਦਰੀ ‘ਤੇ ਬਹੁਤ ਮਾਣ ਹੈ।